Genesis 50:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਉਸ ਦੇ ਸ਼ਰੀਰ ਨੂੰ ਚੁੱਕ ਕੇ ਕਨਾਨ ਲਿਆਂਦਾ ਅਤੇ ਮਾਕਫ਼ੇਲਾਹ ਵਿਖੇ ਗੁਫ਼ਾ ਵਿੱਚ ਦਫ਼ਨਾਇਆ। ਇਹ ਉਹੀ ਗੁਫ਼ਾ ਸੀ ਜਿਹੜੀ ਮਮਰੇ ਨੇੜੇ ਦੇ ਉਸ ਖੇਤ ਵਿੱਚ ਸੀ ਜਿਸ ਨੂੰ ਅਬਰਾਹਾਮ ਨੇ ਹਿੱਤੀ ਅਫ਼ਰੋਨ ਤੋਂ ਖਰੀਦਿਆ ਸੀ। ਅਬਰਾਹਾਮ ਨੇ ਉਸ ਗੁਫ਼ਾ ਨੂੰ ਕਬਰਸਤਾਨ ਵਜੋਂ ਖਰੀਦਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਪੁੱਤ੍ਰ ਉਹ ਨੂੰ ਕਨਾਨ ਦੇਸ ਵਿੱਚ ਲੈ ਗਏ ਅਰ ਉਹ ਨੂੰ ਮਕਫੇਲਾਹ ਦੀ ਪੈਲੀ ਦੀ ਗੁਫਾ ਵਿੱਚ ਦੱਬਿਆ ਜਿਸ ਪੈਲੀ ਨੂੰ ਅਬਰਾਹਾਮ ਨੇ ਅਫਰੋਨ ਹਿੱਤੀ ਤੋਂ ਕਬਰ ਦੀ ਮਿਲਖ ਲਈ ਮਮਰੇ ਦੇ ਅਗੇ ਮੁੱਲ ਲਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਪੁੱਤਰ ਉਹ ਨੂੰ ਕਨਾਨ ਦੇਸ਼ ਵਿੱਚ ਲੈ ਗਏ ਅਤੇ ਉਹ ਨੂੰ ਮਕਫ਼ੇਲਾਹ ਦੀ ਪੈਲੀ ਦੀ ਗੁਫ਼ਾ ਵਿੱਚ ਦਫ਼ਨਾਇਆ, ਜਿਸ ਪੈਲੀ ਨੂੰ ਅਬਰਾਹਾਮ ਨੇ ਅਫ਼ਰੋਨ ਹਿੱਤੀ ਤੋਂ ਕਬਰ ਦੀ ਵਿਰਾਸਤ ਲਈ ਮਮਰੇ ਦੇ ਅੱਗੇ ਮੁੱਲ ਲਿਆ ਸੀ।