Genesis 50:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਾਕੂਬ ਮਰਿਆ, ਯੂਸੁਫ਼ ਦੇ ਭਰਾ ਫ਼ਿਕਰਮੰਦ ਹੋ ਗਏ। ਉਹ ਇਸ ਗੱਲੋਂ ਭੈਭੀਤ ਸਨ ਕਿ ਯੂਸੁਫ਼ ਹਾਲੇ ਵੀ ਉਨ੍ਹਾਂ ਨਾਲ, ਵਰ੍ਹਿਆਂ ਬਾਦ ਉਨ੍ਹਾਂ ਵੱਲੋਂ ਉਸ ਨਾਲ ਕੀਤੇ ਵਿਹਾਰ ਕਾਰਣ ਨਾਰਾਜ਼ ਹੋਵੇਗਾ। ਉਨ੍ਹਾਂ ਨੇ ਆਖਿਆ, “ਸ਼ਾਇਦ ਯੂਸੁਫ਼ ਹਾਲੇ ਵੀ ਸਾਨੂੰ ਉਸ ਕਾਰਣ ਨਫ਼ਰਤ ਕਰਦਾ ਹੈ ਜੋ ਅਸੀਂ ਕੀਤਾ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਯੂਸੁਫ਼ ਦੇ ਭਰਾਵਾਂ ਨੇ ਵੇਖਿਆ ਕਿ ਸਾਡਾ ਪਿਤਾ ਮਰ ਗਿਆ ਹੈ ਤਾਂ ਉਨ੍ਹਾਂ ਨੇ ਆਖਿਆ ਕਿ ਸ਼ਾਇਤ ਯੂਸੁਫ਼ ਸਾਡੇ ਨਾਲ ਵੈਰ ਕਰੇਗਾ ਅਤੇ ਉਹ ਸਾਥੋਂ ਸਾਡੀ ਬੁਰਿਆਈ ਦਾ ਬਦਲਾ ਜਿਹੜੀ ਅਸਾਂ ਉਹ ਦੇ ਨਾਲ ਕੀਤੀ ਹੈ ਜ਼ਰੂਰ ਲਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯੂਸੁਫ਼ ਦੇ ਭਰਾਵਾਂ ਨੇ ਵੇਖਿਆ ਕਿ ਸਾਡਾ ਪਿਤਾ ਮਰ ਗਿਆ ਹੈ ਤਾਂ ਉਨ੍ਹਾਂ ਨੇ ਆਖਿਆ ਕਿ ਸ਼ਾਇਦ ਯੂਸੁਫ਼ ਸਾਡੇ ਨਾਲ ਵੈਰ ਕਰੇਗਾ ਅਤੇ ਉਹ ਸਾਥੋਂ ਸਾਡੀ ਬੁਰਿਆਈ ਦਾ ਬਦਲਾ ਜ਼ਰੂਰ ਲਵੇਗਾ, ਜਿਹੜੀ ਅਸੀਂ ਉਹ ਦੇ ਨਾਲ ਕੀਤੀ ਸੀ।