Genesis 50:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਭਰਾਵਾਂ ਨੇ ਯੂਸੁਫ਼ ਨੂੰ ਇਹ ਸੰਦੇਸ਼ ਭੇਜਿਆ: “ਤੁਹਾਡੇ ਪਿਤਾ ਨੇ ਮਰਨ ਤੋਂ ਪਹਿਲਾਂ, ਸਾਨੂੰ ਤੈਨੂੰ ਇਹ ਸੰਦੇਸ਼ ਦੇਣ ਲਈ ਆਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਯੂਸੁਫ਼ ਨੂੰ ਐਉਂ ਆਖ ਘੱਲਿਆ ਭਈ ਤੁਹਾਡੇ ਪਿਤਾ ਨੇ ਆਪਣੀ ਮੌਤ ਤੋਂ ਪਹਿਲਾਂ ਏਹ ਆਗਿਆ ਦਿੱਤੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਯੂਸੁਫ਼ ਨੂੰ ਇਹ ਸੁਨੇਹਾ ਭੇਜਿਆ, ਕਿ ਤੁਹਾਡੇ ਪਿਤਾ ਨੇ ਆਪਣੀ ਮੌਤ ਤੋਂ ਪਹਿਲਾਂ ਇਹ ਆਗਿਆ ਦਿੱਤੀ ਸੀ,