Genesis 50:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਭੈਭੀਤ ਨਾ ਹੋਵੋ। ਭਲਾ, ਮੈਂ ਪਰਮੇਸ਼ੁਰ ਦੇ ਥਾਂ ਹਾਂ?
Punjabi Bible 2016 - ਪਵਿੱਤਰ ਬਾਈਬਲ O.V.
ਪਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ। ਭਲਾ, ਮੈਂ ਪਰਮੇਸ਼ੁਰ ਦੇ ਥਾਂ ਹਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ। ਭਲਾ, ਮੈਂ ਪਰਮੇਸ਼ੁਰ ਦੇ ਥਾਂ ਹਾਂ?