Genesis 50:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਨੇ ਹਕੀਮਾਂ ਨੂੰ ਆਪਣੇ ਪਿਤਾ ਦੀ ਲਾਸ਼ ਉੱਤੇ ਦਵਾਈਆਂ ਲਾਕੇ ਸੁਰੱਖਿਅਤ ਰੱਖਣ ਦਾ ਆਦੇਸ਼ ਦਿੱਤਾ। ਇਸ ਲਈ ਉਨ੍ਹਾਂ ਨੇ ਇਸਰਾਏਲ ਦੇ ਸ਼ਰੀਰ ਨੂੰ ਸੁਰੱਖਿਅਤ ਰੱਖਣ ਲਈ ਮਿਸਰੀਆਂ ਵਾਂਗ ਖਾਸ ਤਰੀਕੇ ਨਾਲ 40 ਦਿਨਾਂ ਲਈ ਉਸ ਤੇ ਦਵਾਈਆਂ ਲਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯੂਸੁਫ ਨੇ ਆਪਣੇ ਟਹਿਲੂਆਂ ਨੂੰ ਅਰਥਾਤ ਵੈਦਾਂ ਨੂੰ ਆਗਿਆ ਦਿੱਤੀ ਭਈ ਓਹ ਉਸ ਦੇ ਪਿਤਾ ਵਿੱਚ ਸੁਗੰਧੀਆਂ ਭਰਨ ਸੋ ਉਨ੍ਹਾਂ ਵੈਦਾਂ ਨੇ ਇਸਰਾਏਲ ਵਿੱਚ ਸੁਗੰਧੀਆਂ ਭਰੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯੂਸੁਫ਼ ਨੇ ਆਪਣੇ ਸੇਵਕਾਂ ਨੂੰ ਅਰਥਾਤ ਵੈਦਾਂ ਨੂੰ ਆਗਿਆ ਦਿੱਤੀ, ਕਿ ਉਹ ਉਸ ਦੇ ਪਿਤਾ ਵਿੱਚ ਸੁਗੰਧੀਆਂ ਭਰਨ ਇਸ ਲਈ ਉਨ੍ਹਾਂ ਵੈਦਾਂ ਨੇ ਇਸਰਾਏਲ ਵਿੱਚ ਸੁਗੰਧੀਆਂ ਭਰੀਆਂ।