Genesis 50:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸੱਚ ਹੈ ਕਿ ਤੁਸੀਂ ਮੇਰੇ ਨਾਲ ਕੁਝ ਬੁਰਾ ਕਰਨ ਦੀ ਵਿਉਂਤ ਬਣਾਈ ਸੀ। ਪਰ ਅਸਲ ਵਿੱਚ ਪਰਮੇਸ਼ੁਰ ਚੰਗੀਆਂ ਗੱਲਾਂ ਦੀ ਵਿਉਂਤ ਬਣਾ ਰਿਹਾ ਸੀ। ਪਰਮੇਸ਼ੁਰ ਦੀ ਵਿਉਂਤ ਮੇਰੀ ਵਰਤੋਂ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਕਰਨ ਦੀ ਸੀ। ਅਤੇ ਇਹੀ ਹੈ ਜੋ ਵਾਪਰਿਆ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਤਾਂ ਮੇਰੇ ਵਿਰੁੱਧ ਬੁਰਿਆਈ ਦਾ ਦਾਈਆ ਕੀਤਾ ਪਰ ਪਰਮੇਸ਼ੁਰ ਨੇ ਉਸ ਨੂੰ ਭਲਿਆਈ ਦਾ ਦਾਈਆ ਬਣਾਇਆ ਤਾਂ ਜੋ ਬਹੁਤ ਸਾਰੇ ਲੋਕਾਂ ਨੂੰ ਜੀਉਂਦਾ ਰੱਖੇ ਜਿਵੇਂ ਏਸ ਵੇਲੇ ਹੋਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਤਾਂ ਮੇਰੇ ਵਿਰੁੱਧ ਬੁਰਿਆਈ ਦਾ ਮਨ ਬਣਾਇਆ; ਪਰ ਪਰਮੇਸ਼ੁਰ ਨੇ ਉਸ ਨੂੰ ਭਲਿਆਈ ਦਾ ਵਿਚਾਰ ਬਣਾਇਆ ਤਾਂ ਜੋ ਬਹੁਤ ਸਾਰੇ ਲੋਕਾਂ ਨੂੰ ਜੀਉਂਦਾ ਰੱਖੇ, ਜਿਵੇਂ ਇਸ ਵੇਲੇ ਹੋਇਆ ਹੈ।