Genesis 50:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਨੇ ਮਿਸਰ ਵਿੱਚ ਆਪਣੇ ਪਿਤਾ ਦੇ ਪਰਿਵਾਰ ਨਾਲ ਰਹਿਣਾ ਜਾਰੀ ਰੱਖਿਆ। ਯੂਸੁਫ਼ ਜਦੋਂ 110 ਵਰ੍ਹਿਆਂ ਦਾ ਸੀ ਤਾਂ ਉਸ ਦਾ ਦੇਹਾਂਤ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਯੂਸੁਫ਼ ਆਪ ਅਤੇ ਉਸ ਦੇ ਪਿਤਾ ਦਾ ਘਰਾਣਾ ਮਿਸਰ ਵਿੱਚ ਵੱਸਿਆ ਅਤੇ ਯੂਸੁਫ਼ ਇੱਕ ਸੌ ਦਸ ਵਰਿਹਾਂ ਤੀਕ ਜੀਉਂਦਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਸੁਫ਼ ਆਪ ਅਤੇ ਉਸ ਦੇ ਪਿਤਾ ਦਾ ਘਰਾਣਾ ਮਿਸਰ ਦੇਸ਼ ਵਿੱਚ ਵੱਸਿਆ ਅਤੇ ਯੂਸੁਫ਼ ਇੱਕ ਸੌ ਦਸ ਸਾਲਾਂ ਤੱਕ ਜੀਉਂਦਾ ਰਿਹਾ।