Genesis 50:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯੂਸੁਫ਼ ਨੇ ਆਪਣੇ ਲੋਕਾਂ ਨੂੰ ਇੱਕ ਇਕਰਾਰ ਕਰਨ ਲਈ ਆਖਿਆ। ਯੂਸੁਫ਼ ਨੇ ਆਖਿਆ, “ਇਕਰਾਰ ਕਰੋ ਕਿ ਤੁਸੀਂ ਮੇਰੀਆਂ ਅਸਥੀਆਂ ਆਪਣੇ ਨਾਲ ਲੈ ਜਾਵੋਂਗੇ ਜਦੋਂ ਪਰਮੇਸ਼ੁਰ ਨਵੀਂ ਧਰਤੀ ਉੱਤੇ ਤੁਹਾਡੀ ਅਗਵਾਈ ਕਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯੂਸੁਫ਼ ਨੇ ਇਸਰਾਏਲ ਦੇ ਪੁੱਤ੍ਰ ਤੋਂ ਏਹ ਸੌਂਹ ਲਈ ਕਿ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਐਥੋਂ ਉਤਾਹਾਂ ਲੈ ਜਾਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੂਸੁਫ਼ ਨੇ ਇਸਰਾਏਲ ਦੇ ਪੁੱਤਰਾਂ ਤੋਂ ਇਹ ਸਹੁੰ ਲਈ ਕਿ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਉਸ ਦੇਸ਼ ਵਿੱਚ ਲੈ ਜਾਣਾ।