Genesis 50:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮਿਸਰੀਆਂ ਨੇ ਇਹੋ ਜਿਹੇ ਖਾਸ ਢੰਗ ਨਾਲ ਲਾਸ਼ ਨੂੰ ਤਿਆਰ ਕੀਤਾ ਤਾਂ ਉਨ੍ਹਾਂ ਨੇ ਇਸ ਨੂੰ ਦਫ਼ਨ ਕਰਨ ਤੋਂ ਪਹਿਲਾਂ 40 ਦਿਨ ਇੰਤਜ਼ਾਰ ਕੀਤਾ। ਫ਼ੇਰ ਮਿਸਰੀਆਂ ਨੇ ਯਾਕੂਬ ਦਾ ਖਾਸ ਸਮੇਂ ਤੱਕ ਸੋਗ ਮਨਾਇਆ। ਇਹ ਸਮਾਂ 70 ਦਿਨ ਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਉਸ ਦੇ ਲਈ ਚਾਲੀ ਦਿਨ ਪੂਰੇ ਕੀਤੇ ਕਿਉਂਜੋ ਐਉਂ ਓਹ ਸੁਗੰਧੀਆਂ ਭਰਨ ਦੇ ਦਿਨ ਪੂਰੇ ਕਰਦੇ ਹੁੰਦੇ ਸਨ ਅਤੇ ਮਿਸਰੀ ਉਸ ਦੇ ਲਈ ਸੱਤਰ ਦਿਨ ਰੋਂਦੇ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਉਸ ਦੇ ਚਾਲ੍ਹੀ ਦਿਨ ਪੂਰੇ ਹੋ ਗਏ, ਕਿਉਂ ਜੋ ਇਸੇ ਤਰ੍ਹਾਂ ਹੀ ਉਹ ਸੁਗੰਧੀਆਂ ਭਰਨ ਦੇ ਦਿਨ ਪੂਰੇ ਕਰਦੇ ਹੁੰਦੇ ਸਨ ਅਤੇ ਮਿਸਰੀ ਉਸ ਦੇ ਲਈ ਸੱਤਰ ਦਿਨ ਵਿਰਲਾਪ ਕਰਦੇ ਰਹੇ।