Genesis 50:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੱਤਰ ਦਿਨਾਂ ਮਗਰੋਂ, ਸੋਗ ਦਾ ਸਮਾਂ ਖਤਮ ਹੋ ਗਿਆ। ਇਸ ਲਈ ਯੂਸੁਫ਼ ਨੇ ਫ਼ਿਰਊਨ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਯੂਸੁਫ਼ ਨੇ ਆਖਿਆ, “ਕਿਰਪਾ ਕਰਕੇ ਫ਼ਿਰਊਨ ਨੂੰ ਇਹ ਦੱਸੋ:
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਉਸ ਦੇ ਰੋਣ ਦੇ ਦਿਨ ਬੀਤ ਗਏ ਤਾਂ ਯੂਸੁਫ ਨੇ ਫਿਰਾਊਨ ਦੇ ਘਰਾਣੇ ਏਹ ਗੱਲ ਆਖੀ ਕਿ ਜੇ ਮੇਰੇ ਉੱਤੇ ਤੁਹਾਡੀ ਦਯਾ ਦੀ ਨਿਗਾਹ ਹੈ ਤਾਂ ਫ਼ਿਰਊਨ ਦੇ ਕੰਨਾਂ ਵਿੱਚ ਇਹ ਬੋਲੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਵਿਰਲਾਪ ਦੇ ਦਿਨ ਬੀਤ ਗਏ, ਤਦ ਯੂਸੁਫ਼ ਨੇ ਫ਼ਿਰਊਨ ਦੇ ਘਰਾਣੇ ਨੂੰ ਇਹ ਗੱਲ ਆਖੀ, ਕਿ ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਿਗਾਹ ਹੈ ਤਾਂ ਮੇਰੀ ਇਹ ਗੱਲ ਫ਼ਿਰਊਨ ਨੂੰ ਬੋਲੋ,