Genesis 50:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
‘ਜਦੋਂ ਮੇਰਾ ਪਿਤਾ ਮਰਨ ਕਿਨਾਰੇ ਸੀ, ਮੈਂ ਉਸ ਨਾਲ ਇੱਕ ਇਕਰਾਰ ਕੀਤਾ ਸੀ। ਕਿ ਮੈਂ ਉਸ ਨੂੰ ਕਨਾਨ ਦੇਸ਼ ਦੀ ਇੱਕ ਗੁਫ਼ਾ ਵਿੱਚ ਦਫ਼ਨ ਕਰਾਂਗਾ। ਇਹ ਉਹੀ ਗੁਫ਼ਾ ਹੈ ਜਿਹੜੀ ਉਸ ਨੇ ਆਪਣੇ ਵਾਸਤੇ ਤਿਆਰ ਕੀਤੀ ਸੀ। ਇਸ ਲਈ ਕਿਰਪਾ ਕਰਕੇ ਮੈਨੂੰ ਜਾਣ ਦਿਉ ਅਤੇ ਆਪਣੇ ਪਿਤਾ ਨੂੰ ਦਫ਼ਨਾਉਣ ਦਿਉ। ਫ਼ੇਰ ਮੈਂ ਤੁਹਾਡੇ ਕੋਲ ਇੱਥੇ ਵਾਪਸ ਆ ਜਾਵਾਂਗਾ।’”
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਪਿਤਾ ਨੇ ਮੈਥੋਂ ਏਹ ਸੌਂਹ ਲਈ ਸੀ ਕਿ ਵੇਖ ਮੈਂ ਮਰਨ ਵਾਲਾ ਹਾਂ ਮੈਨੂੰ ਉਸ ਕਬਰ ਵਿੱਚ ਜਿਸ ਨੂੰ ਮੈਂ ਆਪਣੇ ਲਈ ਕਨਾਨ ਦੇਸ ਵਿੱਚ ਪੁੱਟਿਆ ਸੀ ਦੱਬੀਂ ਸੋ ਹੁਣ ਮੈਨੂੰ ਉਤਾਹਾਂ ਜਾਣ ਦਿਓ ਤਾਂ ਜੋ ਮੈਂ ਆਪਣੇ ਪਿਤਾ ਨੂੰ ਦੱਬਾਂ ਅਤੇ ਮੁੜ ਆਵਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਪਿਤਾ ਨੇ ਮੈਥੋਂ ਇਹ ਸਹੁੰ ਲਈ ਸੀ ਕਿ ਵੇਖ ਮੈਂ ਮਰਨ ਵਾਲਾ ਹਾਂ, ਮੈਨੂੰ ਉਸ ਕਬਰ ਵਿੱਚ ਜਿਸ ਨੂੰ ਮੈਂ ਆਪਣੇ ਲਈ ਕਨਾਨ ਦੇਸ਼ ਵਿੱਚ ਪੁੱਟਿਆ ਸੀ ਦੱਬੀਂ, ਇਸ ਲਈ ਹੁਣ ਮੈਨੂੰ ਉੱਥੇ ਜਾ ਕੇ ਆਪਣੇ ਪਿਤਾ ਨੂੰ ਦਫ਼ਨਾਉਣ ਦੀ ਇਜਾਜ਼ਤ ਦੇਵੇ ਅਤੇ ਇਸ ਤੋਂ ਬਾਅਦ ਮੈਂ ਮੁੜ ਆਵਾਂਗਾ।