Genesis 50:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰਊਨ ਨੇ ਆਖਿਆ, “ਆਪਣਾ ਇਕਰਾਰ ਨਿਭਾ। ਜਾਹ ਅਤੇ ਜਾਕੇ ਆਪਣੇ ਪਿਤਾ ਨੂੰ ਦਫ਼ਨਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਫ਼ਿਰਊਨ ਆਖਿਆ, ਜਾਹ ਅਰ ਆਪਣੇ ਪਿਤਾ ਨੂੰ ਦੱਬ ਜਿਵੇਂ ਉਸ ਨੇ ਤੈਥੋਂ ਸੌਂਹ ਲਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਫ਼ਿਰਊਨ ਨੇ ਆਖਿਆ, ਜਾ ਅਤੇ ਆਪਣੇ ਪਿਤਾ ਦੀ ਸਹੁੰ ਦੇ ਅਨੁਸਾਰ ਉਸ ਨੂੰ ਦਫ਼ਨਾ ਦੇ।