Genesis 50:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਦੇ ਪਰਿਵਾਰ ਦੇ ਸਾਰੇ ਲੋਕ, ਉਸ ਦੇ ਭਰਾ ਅਤੇ ਉਸ ਦੇ ਪਿਤਾ ਦੇ ਪਰਿਵਾਰ ਦੇ ਸਾਰੇ ਲੋਕ ਉਸ ਦੇ ਨਾਲ ਗਏ। ਸਿਰਫ਼ ਬੱਚੇ ਅਤੇ ਜਾਨਵਰ ਹੀ ਗੋਸ਼ਨ ਦੀ ਧਰਤੀ ਉੱਤੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੂਸੁਫ਼ ਦਾ ਸਾਰਾ ਘਰਾਣਾ ਅਤੇ ਉਸ ਦੇ ਭਰਾ ਅਤੇ ਉਸ ਦੇ ਪਿਤਾ ਦਾ ਸਾਰਾ ਘਰਾਣਾ ਵੀ ਗਏ ਕੇਵਲ ਉਨ੍ਹਾਂ ਦੇ ਨਿਆਣੇ ਅਤੇ ਇੱਜੜ ਅਤੇ ਚੌਣੇਂ ਗੋਸ਼ਨ ਦੇਸ ਵਿੱਚ ਰਹਿ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯੂਸੁਫ਼ ਦਾ ਸਾਰਾ ਘਰਾਣਾ, ਉਸ ਦੇ ਭਰਾ ਅਤੇ ਉਸ ਦੇ ਪਿਤਾ ਦਾ ਘਰਾਣਾ ਵੀ ਗਏ, ਸਿਰਫ਼ ਉਨ੍ਹਾਂ ਦੇ ਬੱਚੇ, ਇੱਜੜ ਅਤੇ ਚੌਣੇ ਗੋਸ਼ਨ ਦੇਸ਼ ਵਿੱਚ ਰਹਿ ਗਏ।