Genesis 6:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਧਰਤੀ ਉੱਤੇ ਲੋਕਾਂ ਦੀ ਗਿਣਤੀ ਵੱਧਦੀ ਗਈ। ਇਨ੍ਹਾਂ ਲੋਕਾਂ ਦੇ ਘਰੀਂ ਕੁੜੀਆਂ ਜੰਮੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਉਂ ਹੋਇਆ ਜਦ ਆਦਮੀ ਜਮੀਨ ਉੱਤੇ ਵਧਣ ਲੱਗ ਪਏ ਅਰ ਉਨ੍ਹਾਂ ਤੋਂ ਧੀਆਂ ਜੰਮੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਜਦ ਮਨੁੱਖ ਧਰਤੀ ਉੱਤੇ ਵਧਣ ਲੱਗ ਪਏ ਅਤੇ ਉਨ੍ਹਾਂ ਤੋਂ ਧੀਆਂ ਜੰਮੀਆਂ।