Genesis 6:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨੂਹ ਦੇ ਤਿੰਨ ਪੁੱਤਰ ਸਨ: ਸ਼ੇਮ, ਹਾਮ ਅਤੇ ਯਾਫਥ।
Punjabi Bible 2016 - ਪਵਿੱਤਰ ਬਾਈਬਲ O.V.
ਨੂਹ ਦੇ ਤਿੰਨ ਪੁੱਤ੍ਰ ਸਨ ਅਰਥਾਤ ਸ਼ੇਮ ਅਰ ਹਾਮ ਅਰ ਯਾਫਥ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨੂਹ ਦੇ ਤਿੰਨ ਪੁੱਤਰ ਸਨ ਅਰਥਾਤ ਸ਼ੇਮ, ਹਾਮ ਅਤੇ ਯਾਫ਼ਥ।