Genesis 6:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਧਰਤੀ ਵੱਲ ਤੱਕਿਆ ਅਤੇ ਦੇਖਿਆ ਕਿ ਲੋਕਾਂ ਨੇ ਇਸ ਨੂੰ ਬਰਬਾਦ ਕਰ ਦਿੱਤਾ ਸੀ। ਹਰ ਥਾਂ ਹਿੰਸਾ ਫ਼ੈਲੀ ਹੋਈ ਸੀ ਲੋਕੀਂ ਮੰਦੇ ਅਤੇ ਜ਼ਾਲਮ ਬਣ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਧਰਤੀ ਪਰਮੇਸ਼ੁਰ ਦੇ ਅੱਗੇ ਬਿਗੜੀ ਹੋਈ ਸੀ ਅਰ ਧਰਤੀ ਜ਼ੁਲਮ ਨਾਲ ਭਰੀ ਹੋਈ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਪਰਮੇਸ਼ੁਰ ਦੇ ਅੱਗੇ ਵਿਗੜੀ ਹੋਈ ਸੀ ਅਤੇ ਜ਼ੁਲਮ ਨਾਲ ਭਰੀ ਹੋਈ ਸੀ।