Genesis 6:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਧਰਤੀ ਤੇ ਰਹਿਣ ਵਾਲੇ ਹਰ ਤਰ੍ਹਾਂ ਦੇ ਪੰਛੀਆਂ ਦਾ ਇੱਕ ਜੋੜਾ ਅਤੇ ਧਰਤੀ ਉੱਤੇ ਰਹਿਣ ਵਾਲੇ ਹਰ ਤਰ੍ਹਾਂ ਦੇ ਜਾਨਵਰਾਂ ਦਾ ਇੱਕ ਜੋੜਾ ਜਿਉਂਦਾ ਰਹਿਣ ਲਈ ਤੇਰੇ ਕੋਲ ਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪੰਛੀਆਂ ਵਿੱਚੋਂ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਡੰਗਰ ਤੋਂ ਉਨ੍ਹਾਂ ਦੀ ਜਿਨਸ, ਦੇ ਅਨੁਸਾਰ ਅਰ ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਵਿੱਚੋਂ ਉਨ੍ਹਾਂ ਦੀ ਜਿਨਸ ਅਨੁਸਾਰ ਸਭਨਾਂ ਵਿੱਚੋਂ ਜੋੜਾ ਜੋੜਾ ਤੇਰੇ ਨਾਲ ਆਉਣਗੇ ਤਾਂਜੋ ਓਹ ਜੀਉਂਦੇ ਰਹਿਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੰਛੀਆਂ ਦੀ ਹਰੇਕ ਪ੍ਰਜਾਤੀ, ਡੰਗਰ ਦੀ ਹਰੇਕ ਪ੍ਰਜਾਤੀ, ਅਤੇ ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਵਿੱਚੋਂ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਸਾਰਿਆਂ ਵਿੱਚੋਂ ਇੱਕ-ਇੱਕ ਜੋੜਾ ਤੇਰੇ ਨਾਲ ਆਉਣਗੇ ਤਾਂ ਜੋ ਉਹ ਤੇਰੇ ਨਾਲ ਜੀਉਂਦੇ ਰਹਿਣ।