Genesis 6:3 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਨੇ ਆਖਿਆ ਕਿ ਮੇਰਾ ਆਤਮਾ ਆਦਮੀ ਦੇ ਵਿਰੁੱਧ ਸਦਾ ਤੀਕਰ ਜੋਰ ਨਹੀਂ ਮਾਰੇਗਾ ਕਿਉਂਕਿ ਉਹ ਸਰੀਰ ਹੀ ਹੈ ਸੋ ਉਹ ਦੇ ਦਿਨ ਇੱਕ ਸੌ ਵੀਹ ਵਰਿਹਾਂ ਦੇ ਹੋਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਆਖਿਆ, ਮੇਰਾ ਆਤਮਾ ਮਨੁੱਖ ਦੇ ਵਿਰੁੱਧ ਸਦਾ ਤੱਕ ਵਾਦ-ਵਿਵਾਦ ਨਹੀਂ ਕਰਦਾ ਰਹੇਗਾ ਕਿਉਂਕਿ ਉਹ ਸਰੀਰ ਹੀ ਹੈ, ਉਸ ਦੀ ਉਮਰ ਇੱਕ ਸੌ ਵੀਹ ਸਾਲਾਂ ਦੀ ਹੋਵੇਗੀ।