Genesis 6:4 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹੀਂ ਦਿਨੀਂ ਧਰਤੀ ਉੱਤੇ ਦੈਂਤ ਸਨ ਅਤੇ ਉਹ ਦੇ ਮਗਰੋਂ ਵੀ ਜਦ ਪਰਮੇਸ਼ੁਰ ਦੇ ਪੁੱਤ੍ਰ ਆਦਮੀ ਦੀਆਂ ਧੀਆਂ ਕੋਲ ਆਏ ਅਰ ਉਨ੍ਹਾਂ ਨੇ ਉਨ੍ਹਾਂ ਲਈ ਪੁੱਤ੍ਰ ਜਣੇ ਤਾਂ ਏਹ ਸੂਰਬੀਰ ਹੋਏ ਜਿਹੜੇ ਮੁੱਢੋਂ ਨਾਮੀ ਸਨ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦਿਨਾਂ ਵਿੱਚ ਧਰਤੀ ਉੱਤੇ ਦੈਂਤ ਵੱਸਦੇ ਸਨ ਅਤੇ ਇਸ ਤੋਂ ਬਾਅਦ ਜਦ ਪਰਮੇਸ਼ੁਰ ਦੇ ਪੁੱਤਰ ਆਦਮੀ ਦੀਆਂ ਧੀਆਂ ਕੋਲ ਆਏ ਅਤੇ ਉਨ੍ਹਾਂ ਨੇ ਉਨ੍ਹਾਂ ਲਈ ਜੋ ਪੁੱਤਰ ਜਣੇ ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ।