Genesis 6:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਦੇਖਿਆ ਕਿ ਧਰਤੀ ਦੇ ਲੋਕ ਬਹੁਤ ਮੰਦੇ ਸਨ। ਯਹੋਵਾਹ ਨੇ ਦੇਖਿਆ ਕਿ ਲੋਕ ਹਰ ਸਮੇਂ ਕੇਵਲ ਮੰਦੀਆਂ ਗੱਲਾਂ ਬਾਰੇ ਸੋਚਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਫਿਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵਧ ਗਈ ਅਰ ਉਸ ਦੇ ਮਨ ਦੇ ਵਿਚਾਰਾਂ ਦੀ ਹਰ ਇੱਕ ਭਾਵਨਾ ਸਾਰਾ ਦਿਨ ਬੁਰੀ ਹੀ ਰਹਿੰਦੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਭਰਿਆ ਹੁੰਦਾ ਹੈ।