Genesis 7:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਨੂਹ ਨੂੰ ਆਖਿਆ, “ਮੈਂ ਦੇਖਿਆ ਹੈ ਕਿ ਤੂੰ ਚੰਗਾ ਆਦਮੀ ਹੈਂ, ਇਸ ਸਮੇਂ ਦੇ ਮੰਦੇ ਲੋਕਾਂ ਵਿੱਚ ਰਹਿੰਦਾ ਹੋਇਆ ਵੀ। ਇਸ ਲਈ ਆਪਣੇ ਸਾਰੇ ਪਰਿਵਾਰ ਨੂੰ ਇਕੱਠਿਆਂ ਕਰਕੇ ਕਿਸ਼ਤੀ ਵਿੱਚ ਲੈ ਜਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਵਾਹ ਨੇ ਨੂਹ ਨੂੰ ਆਖਿਆ ਕਿ ਤੂੰ ਅਰ ਤੇਰਾ ਸਾਰਾ ਟੱਬਰ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਆਪਣੇ ਅੱਗੇ ਏਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਹੋਵਾਹ ਨੇ ਨੂਹ ਨੂੰ ਆਖਿਆ, ਤੂੰ ਅਤੇ ਤੇਰਾ ਸਾਰਾ ਘਰਾਣਾ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਇਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ।