Genesis 7:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੱਤਾਂ ਦਿਨਾਂ ਬਾਅਦ ਹੜ੍ਹ ਸ਼ੁਰੂ ਹੋ ਗਿਆ। ਧਰਤੀ ਉੱਤੇ ਬਾਰਿਸ਼ ਹੋਣ ਲੱਗ ਪਈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਸੱਤਾਂ ਦਿਨਾਂ ਦੇ ਪਿੱਛੋਂ ਪਰਲੋ ਦੇ ਪਾਣੀ ਧਰਤੀ ਉੱਤੇ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਜਿਹਾ ਹੋਇਆ ਕਿ ਸੱਤ ਦਿਨਾਂ ਦੇ ਬਾਅਦ ਪਰਲੋ ਦਾ ਪਾਣੀ ਧਰਤੀ ਉੱਤੇ ਆਇਆ।