Genesis 7:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨੂਹ ਦੇ 600 ਵਰ੍ਹੇ ਦੀ ਉਮਰ ਦੇ ਦੂਸਰੇ ਮਹੀਨੇ ਦੇ 17ਵੇਂ ਦਿਨ ਨੂੰ ਧਰਤੀ ਹੇਠਲੇ ਸਮੂਜ ਝਰਨੇ ਫ਼ਟ ਕੇ ਫੁੱਟ ਪਏ ਓਸੇ ਦਿਨ, ਧਰਤੀ ਉੱਤੇ ਭਾਰੀ ਬਾਰਿਸ਼ ਹੋਣ ਲੱਗ ਪਈ ਜਿਵੇਂ ਕਿ ਅਕਾਸ਼ ਦੀਆਂ ਖਿੜਕੀਆਂ ਖੁਲ੍ਹ ਗਈਆਂ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਨੂਹ ਦੇ ਜੀਵਣ ਦੇ ਛੇ ਸੌਵੇਂ ਵਰਹੇ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ ਹੀ ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਰ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨੂਹ ਦੇ ਜੀਵਨ ਦੇ ਛੇ ਸੌਵੇਂ ਸਾਲ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ, ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਤੇ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ