Genesis 7:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਓਸੇ ਦਿਨ ਨੂਹ ਅਤੇ ਉਸ ਦੀ ਪਤਨੀ, ਉਸ ਦੇ ਪੁੱਤਰ-ਸ਼ੇਮ, ਹਾਮ ਅਤੇ ਯਾਫ਼ਥ-ਅਤੇ ਉਨ੍ਹਾਂ ਦੀਆਂ ਪਤਨੀਆਂ ਕਿਸ਼ਤੀ ਵਿੱਚ ਚਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਦਿਨ ਨੂਹ ਅਰ ਸ਼ੇਮ ਅਰ ਹਾਮ ਅਰ ਯਾਫ਼ਥ ਨੂਹ ਦੇ ਪੁੱਤ੍ਰ ਅਰ ਨੂਹ ਦੀ ਤੀਵੀਂ ਅਰ ਉਹ ਦੀਆਂ ਤਿੰਨੇ ਨੂਹਾਂ ਉਹ ਦੇ ਨਾਲ ਕਿਸ਼ਤੀ ਵਿੱਚ ਵੜੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਦਿਨ ਨੂਹ, ਸ਼ੇਮ, ਹਾਮ, ਯਾਫ਼ਥ ਨੂਹ ਦੇ ਪੁੱਤਰ, ਨੂਹ ਦੀ ਪਤਨੀ ਅਤੇ ਉਹ ਦੀਆਂ ਤਿੰਨੇ ਨੂੰਹਾਂ ਉਹ ਦੇ ਨਾਲ ਕਿਸ਼ਤੀ ਵਿੱਚ ਦਾਖ਼ਿਲ ਹੋਏ।