Genesis 7:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਅਤੇ ਧਰਤੀ ਦੇ ਹੋਰ ਸਾਰੇ ਜਾਨਵਰ ਕਿਸ਼ਤੀ ਵਿੱਚ ਸਨ। ਹਰ ਤਰ੍ਹਾਂ ਦੇ ਪਸ਼ੂ, ਹਰ ਤਰ੍ਹਾਂ ਦੇ ਧਰਤੀ ਉੱਤੇ ਰੀਂਗਣ ਵਾਲੇ ਜਾਨਵਰ, ਅਤੇ ਹਰ ਤਰ੍ਹਾਂ ਦੇ ਪੰਛੀ ਕਿਸ਼ਤੀ ਵਿੱਚ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਅਤੇ ਹਰ ਜੰਗਲੀ ਜਾਨਵਰ ਉਹ ਦੀ ਜਿਨਸ ਦੇ ਅਨੁਸਾਰ, ਹਰ ਡੰਗਰ ਉਹ ਦੀ ਜਿਨਸ ਦੇ ਅਨੁਸਾਰ ਅਤੇ ਹਰ ਧਰਤੀ ਪੁਰ ਘਿੱਸਰਨ ਵਾਲਾ ਉਹ ਦੀ ਜਿਨਸ ਦੇ ਅਨੁਸਾਰ ਅਤੇ ਹਰ ਪੰਛੀ ਉਹ ਦੀ ਜਿਨਸ ਦੇ ਅਨੁਸਾਰ ਅਰ ਹਰ ਪਰਕਾਰ ਦੇ ਪੰਖੇਰੂ ਵੀ ਵੜੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰੇਕ ਜੰਗਲੀ ਜਾਨਵਰ, ਹਰੇਕ ਧਰਤੀ ਉੱਤੇ ਘਿੱਸਰਨ ਵਾਲਾ, ਹਰੇਕ ਕਿਸਮ ਦੇ ਪੰਛੀ ਉਸ ਕਿਸ਼ਤੀ ਦੇ ਵਿੱਚ ਦਾਖਿਲ ਹੋਏ।