Genesis 7:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਤਰ੍ਹਾਂ ਦੇ ਜਿਉਣ ਵਾਲੇ ਪ੍ਰਾਣੀਆਂ ਦਾ ਇੱਕ-ਇੱਕ ਜੋੜਾ ਨੂਹ ਕੋਲ ਕਿਸ਼ਤੀ ਅੰਦਰ ਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਜੋੜਾ ਜੋੜਾ ਸਾਰੇ ਸਰੀਰਾਂ ਵਿੱਚੋਂ ਜਿਨ੍ਹਾਂ ਦੇ ਵਿੱਚ ਜੀਵਣ ਦਾ ਸਾਹ ਸੀ ਕਿਸ਼ਤੀ ਵਿੱਚ ਨੂਹ ਕੋਲ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਸੀ, ਸਾਰੇ ਪ੍ਰਾਣੀ ਉਹਨਾਂ ਦੀਆਂ ਪ੍ਰਜਾਤੀਆਂ ਵਿੱਚੋਂ ਜੋੜਾ-ਜੋੜਾ ਕਿਸ਼ਤੀ ਵਿੱਚ ਨੂਹ ਕੋਲ ਆਏ।