Genesis 7:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸਮੂਹ ਜਾਨਵਰ ਉਸੇ ਤਰ੍ਹਾਂ ਜੋੜਿਆਂ (ਨਰ ਅਤੇ ਮਾਦਾ) ਵਿੱਚ ਕਿਸ਼ਤੀ ਵਿੱਚ ਚੱਲੇ ਗਏ ਜਿਵੇਂ ਪਰਮੇਸ਼ੁਰ ਨੇ ਨੂਹ ਨੂੰ ਹੁਕਮ ਦਿੱਤਾ ਸੀ। ਫ਼ੇਰ ਯਹੋਵਾਹ ਨੇ ਨੂਹ ਦੇ ਪਿੱਛੇ ਦਰਵਾਜ਼ਾ ਬੰਦ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਆਏ ਨਰ ਨਾਰੀ ਸਾਰੇ ਸਰੀਰਾਂ ਵਿੱਚੋਂ ਆਏ ਜਿਵੇਂ ਪਰਮੇਸ਼ੁਰ ਨੇ ਉਹ ਨੂੰ ਆਗਿਆ ਦਿੱਤੀ ਸੀ ਅਤੇ ਯਹੋਵਾਹ ਨੇ ਉਸ ਨੂੰ ਅੰਦਰ ਬੰਦ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਰ-ਮਾਦਾ ਸਾਰੇ ਪ੍ਰਾਣੀਆਂ ਵਿੱਚੋਂ ਆਏ, ਜਿਵੇਂ ਪਰਮੇਸ਼ੁਰ ਨੇ ਆਗਿਆ ਦਿੱਤੀ ਸੀ। ਤਦ ਯਹੋਵਾਹ ਨੇ ਕਿਸ਼ਤੀ ਦਾ ਦਰਵਾਜ਼ਾ ਬੰਦ ਕਰ ਦਿੱਤਾ।