Genesis 7:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਣੀ ਚੜ੍ਹਦਾ ਗਿਆ ਅਤੇ ਕਿਸ਼ਤੀ ਧਰਤੀ ਤੋਂ ਉੱਪਰ ਪਾਣੀ ਉੱਤੇ ਤੈਰਨ ਲਗੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਪਾਣੀ ਹੀ ਪਾਣੀ ਹੋ ਗਿਆ ਅਤੇ ਉਹ ਧਰਤੀ ਦੇ ਉੱਤੇ ਬਹੁਤ ਵਧ ਗਿਆ ਪਰ ਕਿਸ਼ਤੀ ਪਾਣੀ ਉੱਤੇ ਤਰਦੀ ਰਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਪਾਣੀ ਹੀ ਪਾਣੀ ਹੋ ਗਿਆ ਅਤੇ ਉਹ ਧਰਤੀ ਉੱਤੇ ਬਹੁਤ ਹੀ ਵੱਧ ਗਿਆ, ਅਤੇ ਕਿਸ਼ਤੀ ਪਾਣੀ ਦੇ ਉੱਤੇ ਤਰਦੀ ਰਹੀ।