Genesis 7:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੇ ਪਾਕ ਜਾਨਵਰਾਂ ਦੇ ਸੱਤ ਜੋੜੇ (ਨਰ ਅਤੇ ਮਾਦਾ) ਜੋ ਬਲੀ ਦੇ ਲਾਇੱਕ ਹੋਣ ਅਤੇ ਹੋਰ ਸਾਰੇ ਜਾਨਵਰਾਂ ਦਾ ਇੱਕ ਜੋੜਾ (ਇੱਕ ਨਰ ਤੇ ਸੱਤ ਮਾਦਾ) ਇਸ ਤਰ੍ਹਾਂ ਇਹ ਸਾਰੇ ਜਾਨਵਰ ਜਿਉਂਦੇ ਰਹਿਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਸਾਰੇ ਸ਼ੁੱਧ ਪਸੂਆਂ ਵਿੱਚੋਂ ਸੱਤ ਸੱਤ ਆਪਣੇ ਨਾਲ ਲੈ ਲੈ ਨਰ ਅਰ ਉਨ੍ਹਾਂ ਦੀਆਂ ਨਾਰੀਆਂ ਅਤੇ ਅਸ਼ੁੱਧ ਪਸੂਆਂ ਵਿੱਚੋਂ ਦੋ ਦੋ ਨਰ ਅਰ ਉਨ੍ਹਾਂ ਦੀਆਂ ਨਾਰੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਸ਼ੁੱਧ ਪਸ਼ੂਆਂ ਵਿੱਚੋਂ ਸੱਤ-ਸੱਤ ਨਰ ਅਤੇ ਮਾਦਾ ਆਪਣੇ ਨਾਲ ਲੈ ਲੈ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ ਦੋ-ਦੋ ਨਰ ਅਤੇ ਮਾਦਾ।