Genesis 7:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਧਰਤੀ ਉਤਲਾ ਹਰ ਜੀਵ ਮਰ ਗਿਆ-ਹਰ ਆਦਮੀ ਤੇ ਹਰ ਔਰਤ, ਹਰ ਪੰਛੀ, ਅਤੇ ਧਰਤੀ ਦਾ ਹਰ ਤਰ੍ਹਾਂ ਦਾ ਜਾਨਵਰ ਮਰ ਗਿਆ। ਸੁੱਕੀ ਧਰਤੀ ਉੱਤੇ ਰਹਿਣ ਵਾਲੀ ਅਤੇ ਸਾਹ ਲੈਣ ਵਾਲੀ ਹਰ ਸ਼ੈਅ ਮਰ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਸਰਬੱਤ ਸਰੀਰ ਜਿਹੜੇ ਧਰਤੀ ਉੱਤੇ ਚਲਦੇ ਸਨ ਮਰ ਗਏ ਕੀ ਪੰਛੀ ਕੀ ਡੰਗਰ ਨਾਲੇ ਜੰਗਲੀ ਜਾਨਵਰ ਅਤੇ ਸਾਰੇ ਜੀ ਜੰਤੁ ਜਿਨ੍ਹਾਂ ਨਾਲ ਧਰਤੀ ਭਰੀ ਹੋਈ ਸੀ ਅਤੇ ਸਾਰੇ ਆਦਮੀ ਵੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਪ੍ਰਾਣੀ ਜਿਹੜੇ ਧਰਤੀ ਉੱਤੇ ਚਲਦੇ ਸਨ, ਕੀ ਪੰਛੀ, ਕੀ ਡੰਗਰ, ਸਾਰੇ ਜੰਗਲੀ ਜਾਨਵਰ ਅਤੇ ਸਾਰੇ ਜੀਵ-ਜੰਤੂ ਜਿਨ੍ਹਾਂ ਨਾਲ ਧਰਤੀ ਭਰੀ ਹੋਈ ਸੀ ਮਰ ਗਏ ਅਤੇ ਸਾਰੇ ਮਨੁੱਖ ਵੀ।