Genesis 7:22 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਦੀਆਂ ਨਾਸਾਂ ਵਿੱਚ ਜੀਵਣ ਦਾ ਸਾਹ ਸੀ ਜਿਹੜੇ ਖੁਸ਼ਕੀ ਉੱਤੇ ਸਨ ਓਹ ਸਾਰੇ ਮਰ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਵਿੱਚ ਜੀਵਨ ਦਾ ਸਾਹ ਸੀ ਜਿਹੜੇ ਧਰਤੀ ਉੱਤੇ ਸਨ, ਉਹ ਸਾਰੇ ਮਰ ਗਏ।