Genesis 7:4 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਸੱਤ ਦਿਨ ਅਜੇ ਬਾਕੀ ਹਨ ਤਾਂ ਮੈਂ ਧਰਤੀ ਉੱਤੇ ਚਾਲੀ ਦਿਨ ਅਰ ਚਾਲੀ ਰਾਤ ਮੀਂਹ ਵਰ੍ਹਾਉਣ ਵਾਲਾ ਹਾਂ ਅਤੇ ਮੈਂ ਸਰਬੱਤ ਜਾਨਾਂ ਨੂੰ ਜੋ ਮੈਂ ਬਣਾਈਆਂ ਹਨ ਜ਼ਮੀਨ ਦੇ ਉੱਤੋਂ ਮੇਟ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਸੱਤ ਦਿਨ ਬਾਅਦ ਮੈਂ ਧਰਤੀ ਉੱਤੇ ਚਾਲ੍ਹੀ ਦਿਨ, ਚਾਲ੍ਹੀ ਰਾਤ ਮੀਂਹ ਵਰਾਉਣ ਵਾਲਾ ਹਾਂ ਅਤੇ ਮੈਂ ਸਾਰੇ ਪ੍ਰਾਣੀਆਂ ਨੂੰ ਜਿਹਨਾਂ ਦੀ ਮੈਂ ਸਿਰਜਣਾ ਕੀਤੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ।