Genesis 7:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨੂਹ ਨੇ ਹਰ ਉਹ ਗੱਲ ਕੀਤੀ ਜਿਸਦਾ ਯਹੋਵਾਹ ਨੇ ਉਸ ਨੂੰ ਕਰਨ ਲਈ ਹੁਕਮ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਨੂਹ ਨੇ ਸਭ ਕੁਝ ਤਿਵੇਂ ਹੀ ਕੀਤਾ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਨੂਹ ਨੇ ਸਭ ਕੁਝ ਉਸੇ ਤਰ੍ਹਾਂ ਹੀ ਕੀਤਾ।