Genesis 7:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਪਾਕ ਜਾਨਵਰ, ਧਰਤੀ ਦੇ ਹੋਰ ਸਾਰੇ ਜਾਨਵਰ, ਪੰਛੀ ਅਤੇ ਧਰਤੀ ਉੱਤੇ ਰੀਂਗਣ ਵਾਲੇ ਜੀਵ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ੁੱਧ ਡੰਗਰਾਂ ਵਿੱਚੋਂ ਤੇ ਅਸ਼ੁੱਧ ਡੰਗਰਾਂ ਵਿੱਚੋਂ ਅਰ ਪੰਛੀਆਂ ਵਿੱਚੋਂ ਅਰ ਸਭ ਜ਼ਮੀਨ ਉੱਤੇ ਘਿੱਸਰਨ ਵਾਲਿਆਂ ਵਿੱਚੋਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ੁੱਧ ਪਸ਼ੂਆਂ ਵਿੱਚੋਂ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ, ਪੰਛੀਆਂ ਵਿੱਚੋਂ, ਸਭ ਜ਼ਮੀਨ ਉੱਤੇ ਘਿੱਸਰਨ ਵਾਲਿਆਂ ਵਿੱਚੋਂ