Genesis 8:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਨਾਲ ਕਿਸ਼ਤੀ ਵਿੱਚ ਸਵਾਰ ਸਮੂਹ ਜਾਨਵਰਾਂ ਨੂੰ ਚੇਤੇ ਰੱਖਿਆ। ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ। ਇਸ ਨਾਲ ਸਾਰਾ ਪਾਣੀ ਘਟਣਾ ਸ਼ੁਰੂ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਪਰਮੇਸ਼ੁਰ ਨੇ ਨੂਹ ਨੂੰ ਅਰ ਹਰ ਜੰਗਲੀ ਜਾਨਵਰ ਨੂੰ ਅਰ ਹਰ ਡੰਗਰ ਨੂੰ ਜੋ ਉਹ ਦੇ ਨਾਲ ਕਿਸ਼ਤੀ ਵਿੱਚ ਸੀ ਯਾਦ ਕੀਤਾ ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਵਾਉ ਵਗਾਈ ਅਤੇ ਪਾਣੀ ਘਟਣ ਲਗ ਪਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਪਰਮੇਸ਼ੁਰ ਨੇ ਨੂਹ ਨੂੰ, ਹਰ ਜੰਗਲੀ ਜਾਨਵਰ ਨੂੰ, ਹਰ ਡੰਗਰ ਨੂੰ ਅਤੇ ਜੋ ਵੀ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਯਾਦ ਕੀਤਾ। ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ ਅਤੇ ਜਿਸ ਕਾਰਨ ਪਾਣੀ ਘਟਣ ਲੱਗ ਪਿਆ।