Genesis 8:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਸੱਤਾਂ ਦਿਨਾਂ ਮਗਰੋਂ ਘੁੱਗੀ ਨੂੰ ਫ਼ੇਰ ਛੱਡਿਆ। ਪਰ ਇਸ ਵਾਰੀ ਘੁੱਗੀ ਵਾਪਸ ਨਹੀਂ ਪਰਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਸੱਤ ਦਿਨ ਹੋਰ ਵੀ ਠਹਿਰਕੇ ਘੁੱਗੀ ਨੂੰ ਫਿਰ ਛਡਿਆ ਅਰ ਉਹ ਮੁੜ ਉਹ ਦੇ ਕੋਲ ਨਾ ਆਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਹੋਰ ਸੱਤ ਦਿਨ ਬਾਅਦ ਘੁੱਗੀ ਨੂੰ ਫਿਰ ਛੱਡਿਆ ਅਤੇ ਉਹ ਮੁੜ ਉਹ ਦੇ ਕੋਲ ਨਾ ਆਈ।