Genesis 8:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤੋਂ ਮਗਰੋਂ, ਨੂਹ ਨੇ ਕਿਸ਼ਤੀ ਦਾ ਦਰਵਾਜ਼ਾ ਖੋਲ੍ਹ ਦਿੱਤਾ। ਨੂਹ ਨੇ ਨਜ਼ਰ ਮਾਰੀ ਅਤੇ ਦੇਖਿਆ ਕਿ ਧਰਤੀ ਸੁੱਕੀ ਸੀ। ਇਹ ਪਹਿਲੇ ਮਹੀਨੇ ਦਾ ਪਹਿਲਾ ਦਿਨ ਸੀ। ਨੂਹ 601 ਵਰ੍ਹਿਆਂ ਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਛੇ ਸੌ ਇੱਕ ਵਰਹੇ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਪਾਣੀ ਧਰਤੀ ਉੱਤੋਂ ਸੁੱਕ ਗਿਆ ਅਤੇ ਨੂਹ ਨੇ ਕਿਸ਼ਤੀ ਦੀ ਛੱਤ ਖੋਲ੍ਹਕੇ ਨਿਗਾਹ ਮਾਰੀ ਅਤੇ ਵੇਖੋ ਜ਼ਮੀਨ ਦੀ ਪਰਤ ਸੁੱਕ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨੂਹ ਦੀ ਉਮਰ ਦੇ ਛੇ ਸੌ ਇੱਕ ਸਾਲ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਪਾਣੀ ਧਰਤੀ ਉੱਤੋਂ ਸੁੱਕ ਗਿਆ ਅਤੇ ਨੂਹ ਨੇ ਕਿਸ਼ਤੀ ਦੀ ਛੱਤ ਖੋਲ੍ਹ ਕੇ ਨਿਗਾਹ ਮਾਰੀ ਅਤੇ ਵੇਖੋ ਜ਼ਮੀਨ ਦੀ ਪਰਤ ਸੁੱਕ ਗਈ ਸੀ।