Genesis 8:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਕਿਸ਼ਤੀ ਵਿੱਚੋਂ ਬਾਹਰ ਆ ਜਾ। ਤੈਨੂੰ, ਤੇਰੀ ਪਤਨੀ, ਤੇਰੇ ਪੁੱਤਰਾਂ ਅਤੇ ਤੇਰੀ ਨੂਹਾਂ ਨੂੰ ਹੁਣ ਬਾਹਰ ਆ ਜਾਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਕਿਸ਼ਤੀ ਵਿੱਚੋਂ ਨਿੱਕਲ ਜਾਹ ਤੂੰ ਅਰ ਤੇਰੀ ਤੀਵੀਂ ਅਤੇ ਤੇਰੇ ਪੁੱਤ੍ਰ ਅਰ ਤੇਰੀਆਂ ਨੂਹਾਂ ਵੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਤੂੰ ਕਿਸ਼ਤੀ ਵਿੱਚੋਂ ਨਿੱਕਲ ਜਾ, ਤੇਰੀ ਪਤਨੀ, ਤੇਰੇ ਪੁੱਤਰ ਅਤੇ ਤੇਰੀਆਂ ਨੂੰਹਾਂ ਵੀ।