Genesis 8:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਸ਼ਤੀ ਵਿੱਚਲੇ ਆਪਣੇ ਨਾਲ ਦੇ ਸਮੂਹ ਜਿਉਂਦੇ ਜਾਨਵਰਾਂ ਨੂੰ ਬਾਹਰ ਲਿਆ-ਸਮੂਹ ਪੰਛੀਆਂ, ਜਾਨਵਰਾਂ ਅਤੇ ਧਰਤੀ ਉੱਤੇ ਰੀਂਗਣ ਵਾਲੀ ਹਰ ਸ਼ੈਅ ਨੂੰ। ਉਹ ਜਾਨਵਰ ਹੋਰ ਬਹੁਤ ਸਾਰੇ ਜਾਨਵਰ ਪੈਦਾ ਕਰਨਗੇ, ਅਤੇ ਇੱਕ ਵਾਰੀ ਫ਼ੇਰ ਉਹ ਧਰਤੀ ਨੂੰ ਭਰ ਦੇਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਹਰ ਇੱਕ ਜਾਨਵਰ ਨੂੰ ਜਿਹੜਾ ਤੇਰੇ ਕੋਲ ਸਾਰੇ ਸਰੀਰਾਂ ਵਿੱਚੋਂ ਹੈ ਅਰਥਾਤ ਪੰਛੀ ਅਰ ਡੰਗਰ ਅਰ ਹਰ ਧਰਤੀ ਪੁਰ ਘਿੱਸਰਨ ਵਾਲੇ ਨੂੰ ਤੂੰ ਆਪਣੇ ਨਾਲ ਬਾਹਰ ਲੈ ਜਾਹ ਤਾਂਜੋ ਓਹ ਧਰਤੀ ਉੱਤੇ ਫੈਲਣ ਅਰ ਫ਼ਲਣ ਅਰ ਧਰਤੀ ਪੁਰ ਵਧਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰ ਇੱਕ ਜਾਨਵਰ ਨੂੰ ਜਿਹੜਾ ਤੇਰੇ ਕੋਲ ਸਾਰੇ ਪ੍ਰਾਣੀਆਂ ਵਿੱਚੋਂ ਹੈ ਅਰਥਾਤ ਪੰਛੀ, ਡੰਗਰ, ਧਰਤੀ ਉੱਤੇ ਘਿੱਸਰਨ ਵਾਲੇ ਨੂੰ ਤੂੰ ਆਪਣੇ ਨਾਲ ਬਾਹਰ ਲੈ ਜਾ ਤਾਂ ਜੋ ਓਹ ਧਰਤੀ ਉੱਤੇ ਉਹ ਆਪਣੀ ਪ੍ਰਜਾਤੀ ਨੂੰ ਵਧਾਉਣ, ਫਲਣ ਅਤੇ ਧਰਤੀ ਉੱਤੇ ਵਧਣ।