Genesis 8:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਨੂਹ ਆਪਣੇ ਪੁੱਤਰਾਂ, ਆਪਣੀ ਪਤਨੀ ਅਤੇ ਆਪਣੀਆਂ ਨੂਹਾਂ ਨਾਲ ਬਾਹਰ ਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਨੂਹ ਅਰ ਉਹ ਦੇ ਪੁੱਤ੍ਰ ਅਰ ਉਹ ਦੀ ਤੀਵੀਂ ਅਰ ਉਹ ਦੀਆਂ ਨੂਹਾਂ ਉਹ ਦੇ ਨਾਲ ਬਾਹਰ ਨਿੱਕਲ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਨੂਹ, ਉਹ ਦੇ ਪੁੱਤਰ, ਉਹ ਦੀ ਪਤਨੀ ਅਤੇ ਉਹ ਦੀਆਂ ਨੂੰਹਾਂ ਉਹ ਦੇ ਨਾਲ ਬਾਹਰ ਨਿੱਕਲ ਗਏ।