Genesis 8:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਮੂਹ ਜਾਨਵਰ, ਰੀਂਗਣ ਵਾਲੇ ਜੀਵ ਅਤੇ ਹਰ ਪੰਛੀ ਅਤੇ ਹਰ ਜੀਵਿਤ ਪ੍ਰਾਣੀ ਜੋ ਧਰਤੀ ਉੱਤੇ ਚਲਦਾ ਕਿਸ਼ਤੀ ਵਿੱਚੋਂ ਪਰਿਵਾਰਾਂ ਨਾਲ ਬਾਹਰ ਆ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਰ ਜਾਨਵਰ ਅਰ ਹਰ ਘਿੱਸਰਨ ਵਾਲਾ ਅਰ ਹਰ ਪੰਛੀ ਅਰ ਹਰ ਧਰਤੀ ਪੁਰ ਚੱਲਣ ਵਾਲਾ ਆਪੋ ਆਪਣੀ ਜਾਤੀ ਦੇ ਅਨੁਸਾਰ ਕਿਸ਼ਤੀ ਵਿੱਚੋਂ ਬਾਹਰ ਨਿੱਕਲ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰੇਕ ਜਾਨਵਰ, ਹਰੇਕ ਘਿੱਸਰਨ ਵਾਲਾ, ਹਰੇਕ ਪੰਛੀ, ਅਤੇ ਹਰੇਕ ਧਰਤੀ ਉੱਤੇ ਚੱਲਣ ਵਾਲਾ ਆਪੋ-ਆਪਣੀ ਪ੍ਰਜਾਤੀ ਦੇ ਅਨੁਸਾਰ ਕਿਸ਼ਤੀ ਵਿੱਚੋਂ ਬਾਹਰ ਨਿੱਕਲ ਆਏ।