Genesis 8:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਕਾਸ਼ ਵਿੱਚੋਂ ਬਾਰਿਸ਼ ਹੋਣੀ ਬੰਦ ਹੋ ਗਈ ਅਤੇ ਧਰਤੀ ਹੇਠੋਂ ਪਾਣੀ ਵਗਣਾ ਬੰਦ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਡੁੰਘਿਆਈ ਦੇ ਸੋਤੇ ਅਰ ਅਕਾਸ਼ ਦੀਆਂ ਖਿੜਕੀਆਂ ਬੰਦ ਹੋ ਗਈਆਂ ਅਤੇ ਅਕਾਸ਼ੋਂ ਵਰਖਾ ਥੰਮ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਡੁੰਘਿਆਈ ਦੇ ਸੋਤੇ ਅਤੇ ਅਕਾਸ਼ ਦੀਆਂ ਖਿੜਕੀਆਂ ਬੰਦ ਹੋ ਗਈਆਂ ਅਤੇ ਵਰਖਾ ਰੁੱਕ ਗਈ।