Genesis 8:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਨੂਹ ਨੇ ਯਹੋਵਾਹ ਦੀ ਉਪਾਸਨਾ ਲਈ ਇੱਕ ਜਗਵੇਦੀ ਉਸਾਰੀ। ਨੂਹ ਨੇ ਪਾਕ ਪੰਛੀਆਂ ਵਿੱਚੋਂ ਕੁਝ ਪੰਛੀਆਂ ਨੂੰ ਲਿਆ ਅਤੇ ਸ਼ੁੱਧ ਜਾਨਵਰਾਂ ਵਿੱਚੋਂ ਕੁਝ ਜਾਨਵਰਾਂ ਨੂੰ ਲਿਆ, ਅਤੇ ਉਨ੍ਹਾਂ ਨੂੰ ਸੁਗਾਤ ਵਜੋਂ ਪਰਮੇਸ਼ੁਰ ਨੂੰ ਚੜ੍ਹਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਨੂਹ ਨੇ ਇੱਕ ਜਗਵੇਦੀ ਯਹੋਵਾਹ ਲਈ ਬਣਾਈ ਅਤੇ ਸ਼ੁੱਧ ਡੰਗਰਾਂ ਅਰ ਸ਼ੁੱਧ ਪੰਛੀਆਂ ਵਿੱਚੋਂ ਲੈਕੇ ਉਸ ਨੇ ਜਗਵੇਦੀ ਉੱਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਨੂਹ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਸ਼ੁੱਧ ਪਸ਼ੂਆਂ, ਸ਼ੁੱਧ ਪੰਛੀਆਂ ਵਿੱਚੋਂ ਲੈ ਕੇ ਉਸ ਨੇ ਜਗਵੇਦੀ ਉੱਤੇ ਹੋਮ ਬਲੀਆਂ ਚੜ੍ਹਾਈਆਂ।