Genesis 8:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿੰਨਾ ਚਿਰ ਧਰਤੀ ਕਾਇਮ ਹੈ, ਇੱਥੇ ਸਦਾ ਹੀ ਬੀਜ ਬੀਜਣ ਅਤੇ ਫ਼ਸਲ ਕੱਟਣ ਦਾ ਸਮਾਂ ਰਹੇਗਾ। ਇੱਥੇ ਧਰਤੀ ਉੱਤੇ ਸਦਾ ਹੀ ਸਰਦੀ ਤੇ ਗਰਮੀ, ਗਰਮੀ ਦੀ ਰੁੱਤ ਅਤੇ ਸਰਦੀ ਦੀ ਰੁੱਤ, ਦਿਨ ਅਤੇ ਰਾਤ ਰਹਿਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਧਰਤੀ ਦੇ ਸਾਰੇ ਦਿਨਾਂ ਤੀਕ ਬੀਜਣ ਅਰ ਵੱਢਣ, ਪਾਲਾ ਅਰ ਧੁੱਪ, ਹਾੜੀ ਅਰ ਸਾਉਣੀ ਅਤੇ ਦਿਨ ਰਾਤ ਨਹੀਂ ਮੁੱਕਣਗੇ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਤੱਕ ਧਰਤੀ ਹੈ, ਉਦੋਂ ਤੱਕ ਬੀਜਣ ਅਤੇ ਵੱਢਣ, ਠੰਡ ਅਤੇ ਧੁੱਪ, ਹਾੜ੍ਹੀ ਅਤੇ ਸਾਉਣੀ ਅਤੇ ਦਿਨ ਰਾਤ ਨਹੀਂ ਮੁੱਕਣਗੇ।