Genesis 8:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਸ ਪਾਣੀ ਨੇ ਧਰਤੀ ਨੂੰ ਕਜਿਆ ਹੋਇਆ ਸੀ, ਉਹ ਹੇਠਾਂ ਜਾਣਾ ਸ਼ੁਰੂ ਹੋ ਗਿਆ। 150 ਦਿਨਾਂ ਮਗਰੋਂ ਪਾਣੀ ਇੰਨਾ ਘਟ ਗਿਆ ਕਿ ਕਿਸ਼ਤੀ ਫ਼ੇਰ ਇੱਕ ਵਾਰੀ ਧਰਤੀ ਨੂੰ ਛੂਹਣ ਲਗੀ। ਕਿਸ਼ਤੀ ਅਰਾਰਾਤ ਦੇ ਪਰਬਤ ਦੀ ਇੱਕ ਚੋਟੀ ਉੱਤੇ ਰੁਕ ਗਈ। ਇਹ ਸੱਤਵੇਂ ਮਹੀਨੇ ਦਾ ਸਤਾਰਵਾਂ ਦਿਨ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਾਣੀ ਧਰਤੀ ਉੱਤੋਂ ਮੋੜੇ ਪਏ ਜਾਂਦੇ ਸਨ ਅਰ ਡੂਢ ਸੌ ਦਿਨਾਂ ਦੇ ਅੰਤ ਵਿੱਚ ਪਾਣੀ ਲਹਿ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਾਣੀ ਧਰਤੀ ਉੱਤੋਂ ਡੇਢ ਸੌ ਦਿਨਾਂ ਤੋਂ ਬਾਅਦ ਘਟਣ ਲੱਗ ਪਿਆ