Genesis 8:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਣੀ ਹੇਠਾਂ ਉੱਤਰਦਾ ਰਿਹਾ ਅਤੇ ਦਸਵੇਂ ਮਹੀਨੇ ਦੇ ਪਹਿਲੇ ਦਿਨ ਤੋਂ ਪਰਬਤਾਂ ਦੀਆਂ ਚੋਟੀਆਂ ਦਿਸਣ ਲੱਗ ਪਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਾਣੀ ਦਸਵੇਂ ਮਹੀਨੇ ਤੀਕਰ ਘਟਦੇ ਗਏ। ਦਸਵੇਂ ਮਹੀਨੇ ਦੇ ਪਹਿਲੇ ਦਿਨ ਪਹਾੜਾਂ ਦੀਆਂ ਟੀਸੀਆਂ ਦਿਸ ਪਈਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਾਣੀ ਦਸਵੇਂ ਮਹੀਨੇ ਤੱਕ ਘਟਦੇ ਗਏ। ਦਸਵੇਂ ਮਹੀਨੇ ਦੇ ਪਹਿਲੇ ਦਿਨ ਪਹਾੜਾਂ ਦੀਆਂ ਟੀਸੀਆਂ ਦਿੱਸ ਪਈਆਂ।