Genesis 8:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਘੁੱਗੀ ਨੂੰ ਟਿਕਾਣੇ ਵਾਲੀ ਕੋਈ ਥਾਂ ਨਹੀਂ ਲੱਭੀ ਕਿਉਂਕਿ ਪਾਣੀ ਨੇ ਹਾਲੇ ਵੀ ਧਰਤੀ ਨੂੰ ਢੱਕਿਆ ਹੋਇਆ ਸੀ, ਇਸ ਲਈ ਘੁੱਗੀ ਕਿਸ਼ਤੀ ਵਿੱਚ ਵਾਪਸ ਪਰਤ ਆਈ। ਨੂਹ ਨੇ ਹੱਥ ਵੱਧਾਕੇ ਘੁੱਗੀ ਨੂੰ ਫ਼ੜ ਲਿਆ ਅਤੇ ਇਸ ਨੂੰ ਕਿਸ਼ਤੀ ਵਿੱਚ ਲੈ ਆਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਘੁੱਗੀ ਨੂੰ ਆਪਣੇ ਪੈਰ ਦੇ ਪੰਜੇ ਲਈ ਕੋਈ ਟਿਕਾਣਾ ਨਾ ਲੱਭਾ ਸੋ ਉਹ ਕਿਸ਼ਤੀ ਵਿੱਚ ਉਹ ਦੇ ਕੋਲ ਮੁੜ ਆਈ ਕਿਉਂਜੋ ਜੋ ਪਾਣੀ ਸਾਰੀ ਧਰਤੀ ਉੱਤੇ ਸੀ ਤਾਂ ਉਸ ਨੇ ਆਪਣਾ ਹੱਥ ਵਧਾਕੇ ਉਹ ਨੂੰ ਫੜ ਲਿਆ ਅਰ ਆਪਣੇ ਕੋਲ ਕਿਸ਼ਤੀ ਵਿੱਚ ਰੱਖ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਘੁੱਗੀ ਨੂੰ ਆਪਣੇ ਪੈਰ ਦੇ ਪੰਜੇ ਲਈ ਟਿਕਾਣਾ ਨਾ ਮਿਲਿਆ ਸੋ ਉਹ ਕਿਸ਼ਤੀ ਵਿੱਚ ਉਹ ਦੇ ਕੋਲ ਮੁੜ ਆਈ, ਕਿਉਂ ਜੋ ਪਾਣੀ ਸਾਰੀ ਧਰਤੀ ਉੱਤੇ ਸੀ ਤਾਂ ਉਸ ਨੇ ਆਪਣਾ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਆਪਣੇ ਕੋਲ ਕਿਸ਼ਤੀ ਵਿੱਚ ਰੱਖ ਲਿਆ।