Genesis 9:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਪੁੱਤਰਾਂ ਨੂੰ ਅਸੀਸ ਦਿੱਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ, “ਬਹੁਤ ਸਾਰੇ ਬੱਚੇ ਪੈਦਾ ਕਰੋ। ਆਪਣੇ ਲੋਕਾਂ ਨਾਲ ਧਰਤੀ ਨੂੰ ਭਰ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਪਰਮੇਸ਼ੁਰ ਨੇ ਨੂਹ ਅਰ ਉਹ ਦੇ ਪੁੱਤ੍ਰਾਂ ਨੂੰ ਏਹ ਆਖਕੇ ਅਸੀਸ ਦਿੱਤੀ ਕਿ ਫਲੋ ਅਰ ਵਧੋ ਅਰ ਧਰਤੀ ਨੂੰ ਭਰ ਦਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਨੂਹ ਅਤੇ ਉਹ ਦੇ ਪੁੱਤਰਾਂ ਨੂੰ ਇਹ ਆਖ ਕੇ ਅਸੀਸ ਦਿੱਤੀ, ਫਲੋ ਅਤੇ ਵਧੋ ਅਤੇ ਧਰਤੀ ਨੂੰ ਭਰ ਦਿਉ