Genesis 9:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਸਾਰੇ ਪੰਛੀਆਂ, ਸਾਰੇ ਪਸ਼ੂਆਂ, ਅਤੇ ਉਨ੍ਹਾਂ ਸਮੂਹ ਜਾਨਵਰਾਂ ਨਾਲ ਜਿਹੜੇ ਤੁਹਾਡੇ ਨਾਲ ਕਿਸ਼ਤੀ ਵਿੱਚੋਂ ਬਾਹਰ ਆਏ ਹਨ, ਇਕਰਾਰ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਹਰ ਜੀਉਂਦੇ ਪ੍ਰਾਣੀ ਨਾਲ ਜੋ ਤੁਹਾਡੇ ਸੰਗ ਹੈ ਅਰਥਾਤ ਪੰਛੀ ਡੰਗਰ ਅਤੇ ਧਰਤੀ ਦੇ ਹਰ ਇੱਕ ਜਾਨਵਰ ਨਾਲ ਜੋ ਤੁਹਾਡੇ ਸੰਗ ਹੈ ਸਗੋਂ ਹਰ ਇੱਕ ਦੇ ਨਾਲ ਜਿਹੜਾ ਕਿਸ਼ਤੀ ਤੋਂ ਨਿੱਕਲਿਆ ਹੈ ਅਰ ਧਰਤੀ ਦੇ ਹਰ ਇੱਕ ਜਾਨਵਰ ਨਾਲ ਵੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਰੇਕ ਜੀਉਂਦੇ ਪ੍ਰਾਣੀ ਨਾਲ ਜੋ ਤੁਹਾਡੇ ਸੰਗ ਹੈ, ਅਰਥਾਤ ਹਰੇਕ ਪੰਛੀ, ਪਸ਼ੂ, ਧਰਤੀ ਦੇ ਹਰੇਕ ਜਾਨਵਰ, ਸਗੋਂ ਹਰ ਇੱਕ ਦੇ ਨਾਲ ਜਿਹੜਾ ਕਿਸ਼ਤੀ ਤੋਂ ਨਿੱਕਲਿਆ ਹੈ।