Genesis 9:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਪਰਮੇਸ਼ੁਰ ਨੇ ਆਖਿਆ, “ਅਤੇ ਇਸ ਗੱਲ ਨੂੰ ਸਾਬਤ ਕਰਨ ਵਾਸਤੇ ਵੀ ਮੈਂ ਇਹ ਇਕਰਾਰ ਦਿੱਤਾ ਹੈ, ਮੈਂ ਤੁਹਾਨੂੰ ਕੁਝ ਦਿਆਂਗਾ। ਇਹ ਸਬੂਤ ਦਰਸਾਵੇਗਾ ਕਿ ਮੈਂ ਤੁਹਾਡੇ ਨਾਲ ਅਤੇ ਧਰਤੀ ਦੇ ਸਮੂਹ ਜੀਵਾਂ ਨਾਲ ਇੱਕ ਇਕਰਾਰਨਾਮਾ ਕੀਤਾ ਹੈ। ਇਹ ਇਕਰਾਰਨਾਮਾ ਹਮੇਸ਼ਾ ਲਈ ਹੋਵੇਗਾ। ਸਬੂਤ ਇਹ ਹੈ:
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਰਮੇਸ਼ੁਰ ਨੇ ਆਖਿਆ, ਇਹ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਰ ਤੁਹਾਡੇ ਅਰ ਹਰ ਜੀਉ ਜੰਤ ਵਿੱਚ ਜੋ ਤੁਹਾਡੇ ਸੰਗ ਹੈ ਪੀੜ੍ਹੀਓਂ ਪੀੜ੍ਹੀ ਸਦਾ ਲਈ ਦਿੰਦਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਰਮੇਸ਼ੁਰ ਨੇ ਆਖਿਆ, ਇਹ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਤੇ ਤੁਹਾਡੇ ਅਤੇ ਹਰੇਕ ਜੀਵ-ਜੰਤੂ ਨਾਲ ਜੋ ਤੁਹਾਡੇ ਸੰਗ ਹੈ, ਪੀੜ੍ਹੀਓਂ ਪੀੜ੍ਹੀ ਸਦਾ ਲਈ ਦਿੰਦਾ ਹਾਂ।